ਸੁੰਦਰ ਲਿਖਾਈ (ਪੋਸਟਰ ਮੇਕਿੰਗ) ਅਤੇ ਪੈਂਤੀ ਅੱਖਰੀ ਮੁਕਾਬਲਿਆਂ ਦਾ ਆਯੋਜਨ।
ਸਥਾਨਕ ਕਮਲਾ ਨਹਿਰੂ ਕਾਲਜ ਫ਼ਾਰ ਵੂਮੈਨ ਫਗਵਾੜਾ ਦੇ ਪ੍ਰਿੰਸੀਪਲ ਡਾ.ਸਵਿੰਦਰ ਪਾਲ ਦੀ ਸੁਯੋਗ ਅਗਵਾਈ ਹੇਠ ਪੰਜਾਬੀ ਵਿਭਾਗ ਵੱਲੋਂ ਸੁੰਦਰ ਲਿਖਾਈ (ਪੋਸਟਰ ਮੇਕਿੰਗ) ਅਤੇ ਪੈਂਤੀ ਅੱਖਰੀ ਅੰਤਰ-ਕਲਾਸ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਹਨਾਂ ਮੁਕਾਬਲਿਆਂ ਵਿੱਚ ਲਗਭਗ 80 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਪੂਰਨ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬਣਾਏ ਗਏ ਪੋਸਟਰਾਂ ਵਿੱਚ ਪੰਜਾਬੀ ਸਾਹਿਤ […]